Tuesday, April 22, 2014

ਲੋਕਾਂ ਨੂੰ ਗੁਮਰਾਹ ਕਰਨ ਚ ਸਾਰੀਆਂ ਹੱਦਾਂ ਪਾਰ ਕਰ ਗਏ ਹਨ ਮੋਦੀ: ਸੋਨੀਆ

ਇਸਲਾਮਪੁਰ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਸੀਟ ਲਈ ਭਾਜਪਾ ਦੇ ਉਮੀਦਵਾਰ ਨਰਿੰਦਰ ਮੋਦੀ ਤੇ ਆਪਣੇ ਹਮਲੇ ਨੂੰ ਜਾਰੀ ਰੱਖਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦੀ ਕੁਰਸੀ ਪਾਉਣ ਦੀ ਕੋਸ਼ਿਸ਼ ਚ ਮੋਦੀ ਲੋਕਾਂ ਨੂੰ ਗੁੰਮਰਾਹ ਕਰਨ ਚ ਸਾਰੀਆਂ ਹੱਦਾਂ ਪਾਰ ਕਰ ਗਏ ਹਨ। ਸੋਨੀਆ ਗਾਂਧੀ ਨੇ ਮੋਦੀ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਪਾਰਟੀਆਂ ਦਾ ਏਜੰਡਾ ਕਾਂਗਰਸ ਖਿਲਾਫ ਝੂਠਾ ਪ੍ਰ

Read Full Story: http://www.punjabinfoline.com/story/23322