Wednesday, May 28, 2014

ਪੰਜਾਬ ਵਿਚ 37 ਆਈ. ਏ. ਐਸ. ਤੇ 4 ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ

ਲੋਕ ਸਭਾ ਚੋਣਾਂ ਵਿਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਕਰਨ ਲਈ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਦੂਜੇ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕਰਨ ਦਾ ਫੈਸਲਾ ਲਿਆ ਗਿਆ। ਰਾਜ ਦੇ ਮੁੱਖ ਸਕੱਤਰ ਦੇ ਦਸਤਖਤਾਂ ਹੇਠ ਅੱਜ ਸ਼ਾਮ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਅਨੁਸਾਰ ਪਟਿਆਲਾ, ਬਠਿੰਡਾ, ਜਲੰਧਰ, ਸੰਗਰੂਰ, ਹੁਸ਼ਿਆਰਪੁਰ, ਮਾਨਸਾ, ਪਠਾ�

Read Full Story: http://www.punjabinfoline.com/story/23463