Monday, May 5, 2014

ਤੇਜ਼ ਰਫਤਾਰ ਨੇ ਲਈ 5 ਨੌਜਵਾਨਾਂ ਦੀ ਜਾਨ

ਅੰਮ੍ਰਿਤਸਰ ਦੇ ਅਜਨਾਲਾ ਰੋਡ ਤੇ ਸੋਮਵਾਰ ਨੂੰ ਇਕ ਸੜਕ ਹਾਦਸੇ ਨੇ ਪੰਜ ਨੌਜਵਾਨਾਂ ਦੀ ਜਾਨ ਲੈ ਲਈ। ਇਹ ਹਾਦਸਾ ਉਦੋਂ ਹੋਇਆ ਜਦੋਂ ਇਕ ਕਾਰ ਅੰਮ੍ਰਿਤਸਰ ਦੇ ਕਿਚਲੂ ਚੌਕ ਤੋਂ ਅਜਨਾਲਾ ਰੋਡ ਦੇ ਵੱਲ ਜਾ ਰਹੀ ਸੀ, ਉਦੋਂ ਹੀ ਪੁੱਲ ਤੇ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਰੁੱਖ ਵਿਚ ਜਾ ਵੱਜੀ। ਇਸ ਕਾਰ ਚ ਸਵਾਰ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਇੰਨਾ ਖਤਰਨਾਕ ਸੀ ਕਿ ਕਾਰ ਦੇ �

Read Full Story: http://www.punjabinfoline.com/story/23396