Monday, May 12, 2014

ਰਮਨ ਸਿੰਘ ਨੇ ਕੀਤੀ ਮੋਦੀ ਨਾਲ ਮੁਲਾਕਾਤ

ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਸੋਮਵਾਰ ਨੂੰ ਭਾਜਪਾ ਦੇ ਪ੍ਰਧਾਨ ਮੰਤਰੀ ਸੀਟ ਦੇ ਉਮੀਦਵਾਰ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਈਸ਼ ਤੇ ਮੁਲਾਕਾਤ ਕੀਤੀ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਹਾਂ ਮੁੱਖ ਮੰਤਰੀਆਂ ਦੀ ਮੁਲਾਕਾਤ ਲਗਭਗ 1 ਘੰਟੇ ਤੱਕ ਚੱਲੀ। ਇਸ ਦੌਰਾਨ ਰਾਜਨੀਤੀਕ ਅਤੇ ਹੋਰ ਮੁੱੁਦਿਆਂ ਤੇ ਚਰਚਾ ਹੋਈ। ਸਮਝਿਆ ਜਾਂਦਾ ਹੈ ਕ�

Read Full Story: http://www.punjabinfoline.com/story/23402