Wednesday, May 28, 2014

ਕਾਲੇ ਧਨ ਨੂੰ ਲੈ ਕੇ ਮੋਦੀ ਸਰਕਾਰ ਨੇ ਬਣਾਈ ਐਸ. ਆਈ. ਟੀ.

ਵਿਦੇਸ਼ਾਂ ਦੇ ਬੈਂਕਾਂ \'ਚ ਪਿਆ ਕਰੋੜਾਂ ਅਰਬਾਂ ਦਾ ਕਾਲਾ ਧਨ ਵਾਪਸ ਲਿਆਉਣ ਲਈ ਮੋਦੀ ਸਰਕਾਰ ਨੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਹੈ, ਇਸ ਦਾ ਫੈਸਲਾ ਮੰਗਲਵਾਰ ਨੂੰ ਸਰਕਾਰ ਦੀ ਪਹਿਲੀ ਕੈਬਨਿਟ ਬੈਠਕ \'ਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਐਮ. ਬੀ. ਸ਼ਾਹ ਇਸ ਹਾਈ ਪ੍ਰੋਫਾਈਲ ਕਮੇਟੀ ਦ

Read Full Story: http://www.punjabinfoline.com/story/23455