Saturday, May 24, 2014

ਤੀਜੀ ਪਾਤਸ਼ਾਹੀ ਦਾ ਪ੍ਰਕਾਸ਼ ਉਤਸਵ ਬੜੀ ਧੂਮ-ਧਾਮ ਨਾਲ ਮਨਾਇਆ

ਸਿੱਖਾਂ ਦੇ ਤੀਜੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਦਾ 535 ਵਾਂ ਪ੍ਰਕਾਸ਼ ਉਤਸਵ ਸ਼ੁੱਕਰਵਾਰ ਨੂੰ ਪੂਰੀ ਦੁਨੀਆ ਚ ਸ਼ਰਧਾ ਅਤੇ ਚਾਅ ਨਾਲ ਮਨਾਇਆ ਗਿਆ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਚ ਦੂਰੋਂ-ਦੂਰੋਂ ਆਏ ਸ਼ਰਧਾਲੂ ਗੁਰੂ ਘਰ ਚ ਨਤਮਸਤਕ ਹੋਏ ਅਤੇ ਆਸ਼ੀਰਵਾਦ ਲੈ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਚ ਦੀਪਮਾਲਾ ਕੀਤੀ ਗਈ ਅਤੇ ਸ਼ਾਮ ਦੇ ਸਮੇਂ ਰਹਿਰਾਸ ਦ

Read Full Story: http://www.punjabinfoline.com/story/23448