Friday, May 30, 2014

ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦਾ ਜ਼ਿਲਾ ਪੁਲਿਸ ਵੱਲੋਂ ਕਰਵਾਇਆ ਜਾਵੇਗਾ ਮੁਫ਼ਤ ਇਲਾਜ: ਮਾਨ

ਪਟਿਆਲਾ, 30 ਮਈ (ਪੀ.ਐਸ.ਗਰੇਵਾਲ) -ਨਸ਼ਿਆਂ ਦੇ ਸੌਦਾਗਰਾਂ ਨੂੰ ਬੇਨਕਾਬ ਕਰਨ ਦੇ ਨਾਲ-ਨਾਲ ਪਟਿਆਲਾ ਪੁਲਿਸ ਨੇ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇੱਕ ਨਿਵੇਕਲੀ ਪਹਿਲ ਕਰਦਿਆਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਮੁੜ ਇੱਕ ਚੰਗਾ ਨਾਗਰਿਕ ਬਣਾਉਣ ਦਾ ਬੀੜਾ ਚੁੱਕਿਆ ਹੈ। ਜ਼ਿਲਾ ਪੁਲਿਸ ਦੀ ਇਸ ਪਹਿਲ ਕਦਮੀ ਬਾਰੇ ਚਾਨਣਾ ਪਾਉਂਦਿਆਂ ਪਟਿਆਲਾ ਦੇ ਐਸ.ਐਸ.ਪੀ ਸ. ਹਰਦਿਆਲ ਸਿੰਘ ਮਾਨ ਨ�

Read Full Story: http://www.punjabinfoline.com/story/23475