Tuesday, May 6, 2014

ਗੱਤਕਾ ਖੇਡ ਰਾਸ਼ਟਰੀ ਸਕੂਲ ਖੇਡਾਂ ਵਿਚ ਸ਼ਾਮਲ ਹੋਣ 'ਤੇ ਗੱਤਕਾ ਫੈਡਰੇਸ਼ਨਾਂ ਤੇ ਖਿਡਾਰੀਆਂ 'ਚ ਖੁਸ਼ੀ ਦੀ ਲਹਿਰ

ਚੰਡੀਗੜ - ਖਾਲਸੇ ਦੀ ਵਿਰਾਸਤੀ ਅਤੇ ਜੰਗਜੂ ਖੇਡ ਗੱਤਕਾ ਹੁਣ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ.) ਦੇ ਖੇਡ ਕੈਲੰਡਰ ਵਿੱਚ ਸ਼ਾਮਲ ਹੋਣ ਸਦਕਾ ਰਾਸ਼ਟਰੀ ਸਕੂਲ ਖੇਡਾਂ ਦਾ ਅੰਗ ਬਣ ਗਈ ਹੈ ਜਿਸ ਲਈ ਦੇਸ਼ ਦੇ ਸਮੂਹ ਗੱਤਕਾ ਖਿਡਾਰੀਆਂ ਵਿੱਚ ਇਸ ਮਾਣਮੱਤੀ ਪ੍ਰਾਪਤੀ ਲਈ ਖੁਸ਼ੀ ਦੀ ਲਹਿਰ ਹੈ। \r\nਇਸ ਮੌਕੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ

Read Full Story: http://www.punjabinfoline.com/story/23398