Friday, May 30, 2014

ਜ਼ਿਲਾ ਪਟਿਆਲਾ ਦੇ ਅਧਿਆਪਕਾਂ ਲਈ ਕੈਰੀਅਰ ਸੈਮੀਨਾਰ ਕਰਵਾਇਆ

ਪਟਿਆਲਾ, 30 ਮਈ (ਪੀ.ਐਸ.ਗਰੇਵਾਲ) -ਜ਼ਿਲਾ ਬਿਊਰੋ ਆਫ ਰੋਜ਼ਗਾਰ ਜਨਰੇਸ਼ਨ ਅਤੇ ਟਰੇਨਿੰਗ ਪਟਿਆਲਾ ਤੇ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਸਹਿਯੋਗ ਨਾਲ ਬੀ.ਐਨ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿੱਚ ਕੈਰੀਅਰ ਅਧਿਆਪਕਾਂ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ। ਸ੍ਰੀ ਭਾਗ ਸਿੰਘ ਪਿ੍ਰੰਸੀਪਲ ਬੀ.ਐਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਪ੍�

Read Full Story: http://www.punjabinfoline.com/story/23473