Wednesday, May 28, 2014

ਚੀਨ ਨਵੀਂ ਸਰਕਾਰ ਨਾਲ ਕੰਮ ਕਰਨ ਲਈ ਤਿਆਰ

ਚੀਨ ਨੇ ਅੱਜ ਕਿਹਾ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ਨੂੰ ਉੱਚ ਮਹੱਤਵ ਦਿੰਦਾ ਹੈ ਅਤੇ ਏਸ਼ੀਆ ਅਤੇ ਵਿਸ਼ਵ ਵਿਚ ਸ਼ਾਂਤੀ ਤੇ ਤਰੱਕੀ \'ਚ ਸਹਿਯੋਗ ਨੂੰ ਮਜਬੂਤ ਕਰਨ ਅਤੇ ਯੋਗਦਾਨ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤੀ ਦੀ ਨਵੀਂ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ। ਚੀਨ ਨੇ ਇਹ ਸੁਨੇਰਾ ਚੀਨ ਦੇ ਸਟੇਟ ਕੌਂਸਲਰ ਯਾਂਗ ਜੇਈਚੀ ਅਤੇ ਚੀਨ ਵਿਚ ਭਾਰਤ ਦੇ ਰਾਜਦੂਤ ਅਸ਼ੋਕ ਕੁਮਾਰ

Read Full Story: http://www.punjabinfoline.com/story/23459