Sunday, August 10, 2014

ਝੂਠੇ ਨੇ ਝੀਂਡਾ : ਜਥੇਦਾਰ ਅਵਤਾਰ ਸਿੰਘ ਮੱਕੜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਹਵਾਲੇ ਨਾਲ ਸਕੱਤਰ ਮਨਜੀਤ ਸਿੰਘ ਨੇ ਵਿਵਾਦਪੂਰਨ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਗੂਹਲਾ ਚੀਕਾ ਦੀ ਗੋਲਕ ਖਾਲੀ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਖਿਲਾਫ ਦਿੱਤੇ ਬਿਆਨ ਨੂੰ ਕੋਰਾ ਝੂਠ ਤੇ ਗੁੰਮਰਾਹਕੁੰਨ ਦੱਸਿਆ ਹੈ।\r\nਉਨ੍ਹਾਂ ਸਪੱਸ਼ਟ

Read Full Story: http://www.punjabinfoline.com/story/25887