Wednesday, September 3, 2014

ਸਰਕਾਰੀ ਹਸਪਤਾਲ 'ਤੇ ਖ਼ਰਚ ਹੋਣਗੇ 12 ਕਰੋੜ ਰੁਪਏ : ਐਨ.ਕੇ. ਸ਼ਰਮਾ

ਅਕਾਲੀ-ਭਾਜਪਾ ਗੱਠਜੋੜ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਗੱਲ ਦਾ ਪ੍ਰਗਟਾਵਾ ਉਦਯੋਗ ਤੇ ਵਣਜ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਐਨ. ਕੇ. ਸ਼ਰਮਾ ਨੇ ਪਿੰਡ ਈਸਾਪੁਰ ਵਿਖੇ ਕਰੀਬ 26.59 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕ�

Read Full Story: http://www.punjabinfoline.com/story/25956