Friday, September 19, 2014

ਪੰਜਾਬ 'ਚ ਨਗਰ ਪਾਲਿਕਾ ਚੋਣਾਂ 2 ਦਸੰਬਰ ਤੋਂ ਪਹਿਲਾਂ-ਬਰਾੜ

ਪੰਜਾਬ ਰਾਜ ਦੇ ਚੋਣ ਕਮਿਸ਼ਨਰ ਐਸ.ਐਸ. ਬਰਾੜ ਨੇ ਕਿਹਾ ਹੈ ਕਿ ਰਾਜ ਵਿਚ ਨਗਰ ਨਿਗਮਾਂ, ਨਗਰ ਪ੍ਰੀਸ਼ਦਾਂ, ਨਗਰ ਪਾਲਿਕਾਵਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਇਸ ਸਾਲ 2 ਦਸੰਬਰ ਤੋਂ ਪਹਿਲਾਂ ਲਾਜ਼ਮੀ ਤੌਰ \'ਤੇ ਕਰਵਾ ਦਿੱਤੀਆਂ ਜਾਣਗੀਆਂ। ਰਾਜ ਸਰਕਾਰ ਨੇ ਇਹ ਵਾਅਦਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹਲਫੀਆ ਬਿਆਨ ਦੇ ਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ 6 ਨਗਰ ਨਿਗਮਾਂ, 23

Read Full Story: http://www.punjabinfoline.com/story/26002