Friday, September 12, 2014

ਸ੍ਰੀ ਹੇਮਕੁੰਟ ਸਾਹਿਬ ਲਈ 6 ਕਰੋੜ ਦੀ ਲਾਗਤ ਵਾਲਾ ਪੁਲ ਤਿਆਰ

ਇਸ ਸਾਲ 24 ਮਈ ਨੂੰ ਗੋਬਿੰਦਘਾਟ ਤੋਂ ਰਵਾਨਾ ਹੋਏ ਪਹਿਲੇ ਜਥੇ ਨਾਲ ਸ਼ੁਰੂ ਹੋਈ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨਿਰਵਿਘਨ ਜਾਰੀ ਹੈ ਅਤੇ ਪੰਜਾਬ ਸਮੇਤ ਦੇਸ਼-ਵਿਦੇਸ਼ ਦੀਆਂ ਸੰਗਤਾਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸਨਾ ਲਈ ਪਹੁੰਚ ਰਹੀਆਂ ਹਨ। ਪਿਛਲੇ ਸਾਲ ਜੂਨ ਮਹੀਨੇ ਵਿਚ ਆਏ ਭਿਆਨਕ ਹੜ੍ਹ ਨਾਲ ਹੋਈ ਤਬਾਹੀ ਤੋਂ ਬਾਅਦ ਗੁਰਦੁਆਰਾ ਗੋਬਿੰਦਘਾਟ ਨੂੰ ਮੁੜ ਸੰਗਤਾਂ ਦੇ ਠਹਿਰਣ ਯੋ�

Read Full Story: http://www.punjabinfoline.com/story/25974