Saturday, September 27, 2014

ਮੱਕੜ ਨੇ ਸਿੱਖਾਂ ਦੇ ਮੁੜ-ਵਸੇਬੇ ਲਈ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਜੰਮੂ-ਕਸ਼ਮੀਰ ਵਿਚ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਕਸ਼ਮੀਰੀ ਸਿੱਖਾਂ ਦਾ ਹਾਲ ਜਾਨਣ ਤੇ ਇਸ ਸਬੰਧੀ ਜੰਮੂ-ਕਸ਼ਮੀਰ ਸਰਕਾਰ ਨਾਲ ਗੱਲਬਾਤ ਕਰਨ ਲਈ ਦੋ ਦਿਨਾਂ ਦੌਰੇ \'ਤੇ ਸ੍ਰੀਨਗਰ ਪੁੱਜੇ। ਇਸ ਮੌਕੇ ਮੱਕੜ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਨਾਲ ਮੁੱਖ ਮੰਤਰੀ ਨਿਵਾਸ ਵਿਖੇ ਮੁਲਾਕਾਤ ਕ�

Read Full Story: http://www.punjabinfoline.com/story/26027