Saturday, September 27, 2014

ਡੀਜ਼ਲ ਤੇ ਪੈਟਰੋਲ ਹੋ ਸਕਦਾ ਹੈ ਸਸਤਾ !

ਮਹਾਰਾਸ਼ਟਰ ਤੇ ਹਰਿਆਣਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਵਿਚ ਲਾਭ ਦੇ ਮੱਦੇਨਜ਼ਰ ਸਰਕਾਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘੱਟ ਕਰ ਸਕਦੀ ਹੈ | ਇਸ ਦੇ ਨਾਲ ਹੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਦੀ ਕੀਮਤ ਵੀ ਘੱਟ ਕੀਤੀ ਜਾ ਸਕਦੀ ਹੈ | ਜਨਵਰੀ 2009 ਤੋਂ ਬਾਅਦ ਪਹਿਲੀ ਵਾਰ ਡੀਜ਼ਲ ਦੀ ਕੀਮਤ ਘੱਟ ਹੋਵੇਗੀ | ਅੰਤਰਰਾਸ਼ਟਰੀ ਬਾਜ਼ਾਰ ਵਿਚ ਬ੍ਰੇਂਟ ਕਰੂਡ ਦੀ ਕੀਮਤ 96.7 ਡਾਲਰ ਹੋਣ ਕਰਕੇ ਡੀਜ਼ਲ ਦੋ ਰੁ�

Read Full Story: http://www.punjabinfoline.com/story/26019