Sunday, September 7, 2014

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਇਤਹਾਸਕ ਪਰਮਾਣੂ ਸਮਝੌਤਾ

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਅਹਿਮ ਅਸੈਨਿਕ ਪਰਮਾਣੂ ਸਮਝੌਤਾ ਹੋਇਆ, ਜਿਸ ਤੋਂ ਬਾਅਦ ਹੁਣ ਆਸਟ੍ਰੇਲੀਆ ਵੱਲੋਂ ਭਾਰਤ ਨੂੰ ਯੂਰੇਨੀਅਮ ਮੁਹਈਆ ਕਰਵਾਉਣ ਦਾ ਰਸਤਾ ਸਾਫ ਹੋ ਗਿਆ ਹੈ | ਇਸ ਤੋਂ ਇਲਾਵਾ ਦੋਵੇਂ ਦੇਸ਼ਾਂ ਨੇ ਸੁਰੱਖਿਆ ਤੇ ਵਪਾਰ ਖੇਤਰਾਂ \'ਚ ਆਪਸੀ ਸਹਿਯੋਗ ਵਧਾਉਣ ਦਾ ਫੈਸਲਾ ਕੀਤਾ | ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਟੋ�

Read Full Story: http://www.punjabinfoline.com/story/25961