Sunday, September 7, 2014

ਆਸਟ੍ਰੇਲੀਆ ਦੇ ਦੌਰੇ 'ਤੇ ਜਾਣਗੇ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਨਵੰਬਰ \'ਚ ਹੋਣ ਵਾਲੇ ਜੀ-20 ਸੰਮੇਲਨ ਤੋਂ ਬਾਅਦ ਆਸਟ੍ਰੇਲੀਆ ਦੇ ਦੌਰੇ \'ਤੇ ਜਾਣਗੇ, ਦੱਸਣਯੋਗ ਹੈ ਕਿ 1986 ਤੋਂ ਲੈ ਕੇ ਹੁਣ ਤੱਕ ਕੋਈ ਵੀ ਭਾਰਤੀ ਪ੍ਰਧਾਨ ਮੰਤਰੀ ਆਸਟ੍ਰੇਲੀਆਈ ਦੌਰੇ \'ਤੇ ਨਹੀਂ ਗਿਆ | ਆਸਟ੍ਰੇਲੀਆ ਪ੍ਰਧਾਨ ਮੰਤਰੀ ਟੋਨੀ ਅਬੋਟ ਨੇ ਮੋਦੀ ਨੂੰ ਆਸਟ੍ਰੇਲੀਆ ਆਉਣ ਦਾ ਸੱਦਾ ਦਿੱਤਾ, ਜਿਸ ਨੂੰ ਮੋਦੀ ਨੇ ਸਵੀਕਾਰ ਕਰ ਲਿਆ |

Read Full Story: http://www.punjabinfoline.com/story/25962