Monday, September 8, 2014

ਬਿਨ੍ਹਾਂ ਨੰਬਰ ਪਲੇਟਾਂ ਦੇ ਚੱਲ ਰਹੀਆਂ ਨੇ ਨਜਾਇਜ਼ ਟਰਾਲੀਆਂ

ਸ਼ਹਿਰ ਵਿੱਚ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਸ਼ਾਸ਼ਨ ਵੱਲੋਂ ਕਈ ਉਪਰਾਲੇ ਕੀਤੇ ਜਾਦੇ ਹਨ। ਇਸ ਦੌਰਾਨ ਟ੍ਰੈਫਿਕ ਪੁਲਸ ਵੱਲੋਂ ਰੋਜ਼ਾਨਾ ਨਿਯਮ ਤੋੜਨ ਵਾਲੇ ਸੈਂਕੜੇ ਚਾਲਕਾਂ ਦੇ ਚਲਾਨ ਵੀ ਕੱਟੇ ਜਾਦੇ ਹਨ। ਇਸ ਦੇ ਬਾਵਜੂਦ ਵੀ ਵਾਹਨ ਚਾਲਕਾਂ ਵੱਲੋਂ ਨਿਯਮਾਂ ਖਿਲਾਫ ਜਾ ਕੇ ਗੱਡੀਆਂ ਚਲਾਉਣਾ ਆਮ ਦੇਖਿਆ ਜਾ ਸਕਦਾ ਹੈ। ਇਸੇ ਤਰ੍ਹਾਂ ਸ਼ਹਿਰ 'ਚ ਜਿੱਥੇ ਬਿਨ੍ਹਾਂ ਨੰਬਰ ਪਲੇਟਾਂ

Read Full Story: http://www.punjabinfoline.com/story/25966