Wednesday, September 3, 2014

ਬਾਬੇ ਦੇ ਵਿਆਹ ਪੁਰਬ ਮੌਕੇ ਬਟਾਲਾ 'ਚ ਅਲੌਕਿਕ ਨਗਰ ਕੀਰਤਨ

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ \'ਤੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨਤਮਸਤਕ ਹੋਈਆਂ। ਵਿਆਹ ਪੁਰਬ ਦੀਆਂ ਖੁਸ਼ੀਆਂ \'ਚ ਅੱਜ ਸਮੁੱਚੇ ਧਾਰਮਿਕ ਅਸਥਾਨਾਂ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗ�

Read Full Story: http://www.punjabinfoline.com/story/25952