Friday, September 19, 2014

ਚੀਨ ਨੂੰ ਭਾਰਤ ਤੋਂ ਸਿੱਖਣਾ ਚਾਹੀਦਾ ਹੈ-ਦਲਾਈ ਲਾਮਾ

ਤਿੱਬਤੀ ਧਰਮ ਗੁਰੂ ਦਲਾਈ ਲਾਮਾ ਨੇ ਭਾਰਤ-ਚੀਨ ਗੱਲਬਾਤ ਦਾ ਸਵਾਗਤ ਕੀਤਾ ਹੈ। ਦਲਾਈ ਲਾਮਾ ਨੇ ਕਿਹਾ ਕਿ ਸਾਰਿਆਂ ਮੁੱਦਿਆਂ ਦਾ ਹੱਲ ਗੱਲਬਾਤ ਨਾਲ ਹੋਣਾ ਚਾਹੀਦਾ ਹੈ। ਨਾਲ ਹੀ ਦਲਾਈ ਲਾਮਾ ਨੇ ਕਿਹਾ ਕਿ ਚੀਨ ਨੂੰ ਭਾਰਤ ਤੋਂ ਸਿੱਖਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਤਿੱਬਤ ਦੀ ਸਮੱਸਿਆ ਭਾਰਤ ਦੀ ਵੀ ਸਮੱਸਿਆ ਹੈ ਅਤੇ ਇਸ ਨੂੰ ਤਾਕਤ ਨਾਲ ਨਹੀਂ ਬਲਕਿ ਆਪਸੀ ਗੱਲਬਾਤ ਅਤੇ ਸਮਝਦਾਰੀ ਨਾਲ �

Read Full Story: http://www.punjabinfoline.com/story/26005