Tuesday, October 28, 2014

6ਵੀਂ ਵਾਰ ਗੋਲਡ ਮੈਡਲ ਹਾਸਲ ਕਰਨ ਵਾਲਾ ਮਨਦੀਪ ਬਣਿਆ ਯੂਨੀਵਰਸਿਟੀ ਰਿਕਾਰਡ ਹੋਲਡਰ

ਜੀਐਨਡੀਯੂ ਦੇ ਬਾਕਸਿੰਗ ਰਿੰਗ ਵਿਖੇ ਵੀਸੀ ਅਜੈਬ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਅਫਸਰ ਪਿਸ਼ੋਰਾ ਸਿੰਘ ਧਾਰੀਵਾਲ ਦੇ ਬੇਮਿਸਾਲ ਪ੍ਰਬੰਧਾਂ ਹੇਠ ਆਯੋਜਿਤ ਪੁਰਸ਼ਾਂ ਦੀ ਦੋ ਦਿਨਾਂ ਇੰਟਰ ਕਾਲਜ ਬਾਕਸਿੰਗ ਚੈਂਪੀਅਨਸ਼ਿਪ ਸੰਪੰਨ ਹੋ ਗਈ। ਜਿਸ ਦੌਰਾਨ ਖਾਲਸਾ ਕਾਲਜ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਲਗਾਤਾਰ ਛੇਵੀਂ ਵਾਰ ਚੈਂਪੀਅਨ ਟਰਾਫੀ ਤੇ ਕਬਜ਼ਾ

Read Full Story: http://www.punjabinfoline.com/story/26079