Monday, October 6, 2014

ਪ੍ਰਾਈਵੇਟ ਸਕੂਲਾਂ ਦੀ ਲੁੱਟ ਖਸੁੱਟ ਨੂੰ ਰੋਕਿਆ ਜਾਵੇ - ਪ੍ਰਧਾਨ ਸ਼ਰਮਾ

ਪੰਜਾਬ ਸੁਧਾਰ ਸਭਾ ਰਜਿ. ਦੇ ਪੰਜਾਬ ਪ੍ਰਧਾਨ ਬਲਰਾਮ ਕੁਮਾਰ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪ੍ਰਾਈਵੇਟ/ਏਡਿਡ ਸਕੂਲਾਂ ਦੀ ਲੁੱਟ ਖਸੁੱਟ ਸਖਤੀ ਨਾਲ ਰੋਕੀ ਜਾਵੇ, ਜੇਕਰ ਉਹ ਸਰਕਾਰੀ ਨਿਯਮਾਂ ਮੁਤਾਬਿਕ ਨਹੀਂ ਚੱਲਦੇ ਤਾਂ ਇਨ੍ਹਾਂ ਦੀ ਮਾਨਤਾ ਅਤੇ ਗ੍ਰਾਂਟ ਬੰਦ ਕਰ ਦਿੱਤੀ ਜਾਵੇ। ਸ਼ਰਮਾ ਨੇ ਕਿਹਾ ਕਿ ਕੁਝ ਪ੍ਰਾਈਵੇਟ ਸਕੂਲ

Read Full Story: http://www.punjabinfoline.com/story/26041