Monday, November 10, 2014

ਸਲਾਨਾ ਜੋੜ ਮੇਲੇ ਤੇ ਅੰਤਰਰਾਸ਼ਟਰੀ ਕਬੱਡੀ ਟੀਮਾਂ ਦਿਖਾਏ ਜੌਹਰ

ਪਿੰਡ ਖਾਸਾ ਵਿਖੇ ਸੰਤ ਬਾਬਾ ਨਰਾਇਣ ਦਾਸ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਾਬਾ ਰਣੀਜਤ ਸਿੰਘ ਰਾਣਾ, ਪ੍ਰਧਾਨ ਬਲਦੇਵ ਸਿੰਘ ਦੇ ਪ੍ਰਬੰਧਾਂ ਹੇਠ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਭਾਰੀ ਦੀਵਾਨ ਸਜਾਏ ਜਿਸ ਵਿੱਚ ਪੰਥ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਭਰੀ।

Read Full Story: http://www.punjabinfoline.com/story/26104