Saturday, January 3, 2015

ਲੱਖਾਂ ਲੋਕਾਂ ਨੇ ਗੁਰਦੁਆਰਿਆਂ ਵਿਚ ਮੱਥਾ ਟੇਕ ਕੇ ਕੀਤਾ ਨਵੇਂ ਸਾਲ ਦਾ ਸਵਾਗਤ

ਦੇਸ਼ ਵਿਦੇਸ਼ ਵਿਚ ਨਵੇਂ ਸਾਲ ਦੇ ਜਸ਼ਨ ਮਨਾਏ ਗਏ | ਨਵੇਂ ਸਾਲ ਦੀ ਆਮਦ ਮੌਕੇ ਲੱਖਾਂ ਲੋਕਾਂ ਨੇ ਗੁਰਦੁਆਰਿਆਂ \'ਚ ਮੱਥਾ ਟੇਕ ਕੇ ਨਵੇਂ ਸਾਲ ਦਾ ਸਵਾਗਤ ਕੀਤਾ | ਅੱਜ ਵੱਡੀ ਗਿਣਤੀ \'ਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ | ਨਿਊਜ਼ੀਲੈਂਡ ਵਿਚ ਸਭ ਤੋਂ ਪਹਿਲਾਂ ਨਵੇਂ ਵਰ੍ਹੇ ਨੇ ਦਸਤਕ ਦਿੱਤੀ | ਭਾਰਤ ਵਿਚ ਵੀ ਨਵੇਂ ਵਰ੍ਹੇ ਦਾ ਆਗਾਜ਼ ਗਰਮਜੋਸ਼ੀ ਨਾਲ ਕੀਤਾ ਗਿਆ | �

Read Full Story: http://www.punjabinfoline.com/story/26175