ਪਟਿਆਲਾ, 28 ਫਰਵਰੀ (ਪੀ.ਐਸ.ਗਰੇਵਾਲ) -ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਕਾਲਜ ਦੇ ਵਿਦਿਆਰਥੀਆਂ ਨੂੰ ਸਿਵਲ ਸਰਵਿਸਜ਼ ਤੇ ਹੋਰ ਪ੍ਰੀਖਿਆਵਾਂ ਨੌਕਰੀਆਂ ਦੀ ਤਿਆਰੀ ਕਰਵਾਉਣ ਲਈ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਵਿਦਿਆਰਥੀਆਂ ਦੀ ਤਿਆਰੀ ਲਈ ਕਾਲਜ ਤੋਂ ਬਾਹਰਲੇ ਮਾਹਿਰ ਵਿਅਕਤੀਆਂ ਨੂੰ ਬੁਲਾਇਆ ਜਾਇਆ ਕਰੇਗਾ ਜੋ ਵਿਦਿਆਰਥੀਆਂ ਦੀਆਂ ਕਲਾਸਾਂ ਲਗਾਉਣਗੇ ਤੇ ਉਨ੍ਹਾਂ ਨੂੰ ਆਈ ਏ �