ਬਿਹਾਰ ਦੇ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਦੀਆਂ ਮੁਸ਼ਕਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਹੁਣ ਉਨ੍ਹਾਂ ਨੂੰ ਪਟਨਾ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਮਾਂਝੀ ਵੱਲੋਂ ਵੱਡੇ ਫ਼ੈਸਲੇ ਲੈਣ \'ਤੇ ਰੋਕ ਲਗਾਉਂਦੇ ਹੋਏ ਕਿਹਾ ਹੈ ਕਿ ਉਹ ਹੁਣ ਸਿਰਫ਼ ਨੇਮੀ ਫ਼ੈਸਲੇ ਹੀ ਲੈ ਸਕਦੇ ਹਨ। ਕੋਰਟ ਦਾ ਕਹਿਣਾ ਹੈ ਕਿ 20 ਫਰਵਰੀ ਨੂੰ ਮਾਂਝੀ ਨੂੰ ਬਹੁਮਤ ਸਾਬਤ ਕਰਨਾ ਹੈ, ਇਸ ਲਈ ਉਹ ਬਹੁਮਤ ਸ�