Thursday, March 19, 2015

ਭਾਰਤ ਨੇ ਬੰਗਲਾਦੇਸ਼ ਨੂੰ 109 ਦੌੜਾਂ ਨਾਲ ਹਰਾਇਆ

ਵਿਸ਼ਵ ਕੱਪ ਦੇ ਕੁਆਟਰ ਫਾਈਨਲ ਮੈਚ \'ਚ ਅੱਜ ਭਾਰਤ ਨੇ ਬੰਗਲਾਦੇਸ਼ ਨੂੰ 109 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਬੰਗਲਾਦੇਸ਼ ਦੇ ਸਾਹਮਣੇ 303 ਦੌੜਾਂ ਦਾ ਟੀਚਾ ਰੱਖਿਆ ਸੀ ਪਰ ਬੰਗਲਾਦੇਸ਼ ਦੀ ਪੂਰੀ ਟੀਮ 45 ਓਵਰਾਂ \'ਚ 193 ਦੌੜਾਂ \'ਤੇ ਹੀ ਆਊਟ ਹੋ ਗਈ। ਇਸ ਦੇ ਨਾਲ ਹੀ ਭਾਰਤ ਨੇ ਸੈਮੀਫਾਈਨਲ \'ਚ ਪ੍ਰਵੇਸ਼ ਕਰ ਲਿਆ। ਹੁਣ ਭਾਰਤ ਦਾ ਮੁਕਾਬਲਾ ਆਸਟ੍ਰੇਲੀਆ ਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਤੋਂ ਬਾਅਦ ਜ

Read Full Story: http://www.punjabinfoline.com/story/26243