Tuesday, March 10, 2015

ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਮਮਤਾ ਬੈਨਰਜੀ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿਦਰ ਮੋਦੀ ਨਾਲ ਮੁਲਾਕਾਤ ਕਰਨ ਪਹੁੰਚੀ। ਦੋਵਾਂ ਦੇ \'ਚ ਕੁੱਝ ਦੇਰ ਲਈ ਮੁਲਾਕਾਤ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਕਿ ਪਰਧਾਨ ਮੰਤਰੀ ਨੇ ਪੱਛਮੀ ਬੰਗਾਲ ਸਰਕਾਰ ਦੇ ਕੰਮ ਕਾਰ ਦੀ ਤਾਰੀਫ ਕੀਤੀ ਹੈ। ਅਸੀ ਚਾਹੁੰਦੇ ਹਾਂ ਕਿ ਉਹ ਬੰਗਾਲ ਸਰਕਾਰ ਦ�

Read Full Story: http://www.punjabinfoline.com/story/26241