Wednesday, March 25, 2015

ਖਟਕੜ ਕਲਾਂ 'ਚ ਕਰੀਮਪੁਰੀ ਵਲੋਂ ਸ਼ਹੀਦਾਂ ਨੂੰ ਸਿਜਦਾ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦੀ ਦਿਵਸ \'ਤੇ ਸ਼ਰਧਾਂਜਲੀ ਭੇਟ ਕੀਤੀ | ਸ. ਕਰੀਮਪੁਰੀ ਨੇ ਕਿਹਾ ਕਿ ਭਗਤ ਸਿੰਘ ਤੇ ਉਨ੍ਹਾ ਦੇ ਸਾਥੀਆਂ ਨੇ ਜਿਸ ਉਦੇਸ਼ ਲਈ ਆਪਣੀ ਸ਼ਹੀਦੀ ਦਿੱਤੀ ਸੀ, ਉਹ ਉਦੇਸ਼ ਅਜੇ ਤੱਕ ਵੀ ਪੂਰਾ ਨਹੀਂ ਹੋ ਸਕਿਆ

Read Full Story: http://www.punjabinfoline.com/story/26246