Tuesday, March 10, 2015

ਦੇਸ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ- ਪ੍ਰਧਾਨ ਮੰਤਰੀ ਮੋਦੀ

ਜੰਮੂ - ਕਸ਼ਮੀਰ ਦੇ ਵੱਖਵਾਦੀ ਗਰਮ ਖ਼ਿਆਲ ਨੇਤਾ ਮਸਰਤ ਆਲਮ ਦੀ ਰਿਹਾਈ ਦੇ ਮੁੱਦੇ \'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਇਸ ਤਰ੍ਹਾਂ ਦੀ ਗਤੀਵਿਧੀਆਂ ਭਾਰਤ ਸਰਕਾਰ ਨੂੰ ਜਾਣਕਾਰੀ ਦਿੱਤੇ ਬਿਨਾਂ ਹੋ ਰਹੀਆਂ ਹਨ ਤੇ ਦੇਸ਼ ਦੀ ਏਕਤਾ ਅਖੰਡਤਾ ਲਈ ਜੋ ਵੀ ਜ਼ਰੂਰੀ ਹੋਵੇਗਾ ਉਨ੍ਹਾਂ ਦੀ ਸਰਕਾਰ ਕਰੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤ

Read Full Story: http://www.punjabinfoline.com/story/26242