Wednesday, April 29, 2015

ਡਵੀਜ਼ਨਲ ਕਮਿਸ਼ਨਰ ਵੱਲੋਂ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਜਾਣਕਾਰੀ ਦੇਣ ਲਈ ਰਾਜਸੀ ਪਾਰਟੀਆਂ ਨਾਲ ਮੀਟਿੰਗ

ਪਟਿਆਲਾ, 29 ਅਪ੍ਰੈਲ (ਪੀ.ਐਸ.ਗਰੇਵਾਲ)- ਭਾਰਤ ਚੋਣ ਕਮਿਸ਼ਨ ਵੱਲੋਂ ਨੈਸ਼ਨਲ ਇਲੈਕਟੋਰਲ ਰੋਲਜ਼ ਪਿਊਰੀਫਿਕੇਸ਼ਨ ਐਂਡ ਅਥੰਟੀਕੇਸ਼ਨ ਪ੍ਰੋਗਰਾਮ ਆਰੰਭਿਆ ਗਿਆ ਹੈ।ਇਸ ਪ੍ਰੋਗਰਾਮ ਅਧੀਨ ਵੋਟਰ ਡਾਟਾ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾਣਾ ਹੈ, ਇਸ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਕਮਿਸ਼ਨਰ, ਪਟਿਆਲਾ ਮੰਡਲ ਨੂੰ ਰੋਲ ਅਬਜਰਵਰ ਨਿਯੁਕਤ ਕੀਤਾ ਗਿਆ ਹੈ। ਕਮਿਸ਼ਨਰ, ਪਟਿਆਲਾ ਮੰਡਲ ਸ. ਅਜੀਤ ਸਿੰਘ ਪੰਨ�

Read Full Story: http://www.punjabinfoline.com/story/26268