ਪਟਿਆਲਾ, 11 ਜੂਨ (ਪੀ.ਐਸ.ਗਰੇਵਾਲ)- ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਠੱਲ ਪਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਿੱਖਿਅਤ ਕਰਨ ਲਈ ਨਹਿਰੂ ਯੂਵਾ ਕੇਂਦਰ, ਪਟਿਆਲਾ ਨੂੰ ਭਾਰਤ ਸਰਕਾਰ ਵੱਲੋਂ ਪ੍ਰੋਜੈਕਟ ਮਿਲਿਆ ਹੈ। ਇਸ ਪ੍ਰੋਜੈਕਟ ਸਬੰਧੀ ਵਿਚਾਰ ਵਟਾਂਦਰਾ ਕਰਨ ਅਤੇ ਦਿਸ਼ਾ ਨਿਰਦੇਸ਼ ਦੇਣ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਰਾਜੇਸ਼ ਤਿ੍ਰਪਾਠੀ ਦੀ ਪ੍ਰਧਾਨਗੀ