Wednesday, July 1, 2015

ਪੈਟਰੋਲ 31 ਪੈਸੇ ਅਤੇ ਡੀਜ਼ਲ 71 ਪੈਸੇ ਸਸਤਾ

ਅੰਤਰਰਾਸ਼ਟਰੀ ਬਾਜ਼ਾਰ \'ਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਮੱਦੇਨਜ਼ਰ ਘਰੇਲੂ ਪੱਧਰ \'ਤੇ ਪੈਟਰੋਲ 31 ਪੈਸੇ ਪ੍ਰਤੀ ਲੀਟਰ ਤੇ ਡੀਜਲ 71 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਪੰਜਾਬ ਵਿਚ ਪੈਟਰੋਲ 34 ਪੈਸੇ ਜਦਕਿ ਡੀਜ਼ਲ 71 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਹੈ। ਤੇਲ ਦੀਆਂ ਘਟੀਆਂ ਕੀਮਤਾਂ ਅੱਜ ਅੱਧੀ ਰਾਤ ਤੋਂ ਲਾਗੂ ਹੋ ਗਈਆਂ ਹਨ।

Read Full Story: http://www.punjabinfoline.com/story/26301