Tuesday, August 4, 2015

ਕੇਂਦਰ ਸਰਕਾਰ ਦੀਆਂ ਰਾਖਵਾਂਕਰਨ ਤੇ ਜਨਵਿਰੋਧੀ ਨੀਤੀਆਂ ਖਿਲਾਫ ਬਸਪਾ ਨੇ ਕੀਤਾ ਪ੍ਰਦਰਸ਼ਨ

ਗੁਰਬਿੰਦਰ ਸਿੰਘ, ਲੁਧਿਆਣਾ,:- ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਰਾਖਵਾਂਕਰਨ ਤੇ ਹੋਰ ਜਨਵਿਰੋਧੀ ਨੀਤੀਆਂ ਖਿਲਾਫ ਸ਼ੁਰੂ ਕੀਤੇ ਗਏ ਦੇਸ਼ਵਿਆਪੀ ਅੰਦੋਲਨ ਤੇ ਪੰਜਾਬ ਬਚਾਓ ਅੰਦੋਲਨ ਤਹਿਤ ੨੩ ਜੁਲਾਈ ਨੂੰ ਡੀ.ਸੀ. ਦਫਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਸ. ਅਵਤਾਰ ਸਿੰਘ ਕਰੀਮਪੁਰੀ ਨੇ ਕ�

Read Full Story: http://www.punjabinfoline.com/story/26315