Sunday, October 25, 2015

ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਪੰਜਾਬ \'ਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਗਵੰਤ ਮਾਨ , ਸੰਜੇ ਸਿੰਘ , ਸੁੱਚਾ ਸਿੰਘ ਛੋਟੇਪੁਰ ਤੇ ਹੋਰ ਨੇਤਾ ਵੀ ਮੌਜੂਦ ਸਨ ।ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ \'ਚ ਜੋ ਬੀਤੇ ਦਿਨੀਂ ਹੋਇਆ ਉਹ ਦੁਖਦਾਇਕ ਹੈ ।ਅਰਵਿੰਦ ਕੇਜਰ�

Read Full Story: http://www.punjabinfoline.com/story/26321