Sunday, November 15, 2015

ਸਰਵਹਿੱਤਕਾਰੀ ਵਿਦਿਆ ਮੰਦਿਰ ਦੇ 10 ਵਿਦਿਆਰਥੀਆਂ ਨੇ ਵਿਗਿਆਨ ਮੇਲਾ ’ਚ ਇਨਾਮ ਪ੍ਰਾਪਤ ਕੀਤੇ

\r\nਸੰਦੌੜ 15 ਨਵੰਬਰ (ਹਰਮਿੰਦਰ ਸਿੰਘ ਭੱਟ) ਸਥਾਨਕ ਸਰਵਹਿੱਤਕਾਰੀ ਵਿਦਿਆ ਮੰਦਿਰ ਦੇ 10 ਵਿਦਿਆਰਥੀਆਂ ਨੇ ਨਵੀਂ ਦਿੱਲੀ 'ਚ ਉੱਤਰ ਖੇਤਰ ਵਿਗਿਆਨ ਮੇਲਾ 'ਚ ਭਾਗ ਲਿਆ। ਜਿਸ ਵਿੱਚ ਸਾਰੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਉਕਤ ਪ੍ਰਤੀਯੋਗਤਾ ਵਿੱਚ ਅੰਡਰ 11 ਸੰਸਕਿ੍ਰਤ ਗਿਆਨੀ ਪ੍ਰਸ਼ਨ ਮੰਚ ਵਿੱਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਿਸ ਵਿੱਚ ਹਰੇਕ ਵਿਦਿਆਰਥੀ ਨੂੰ ਟਰਾਫ

Read Full Story: http://www.punjabinfoline.com/story/26429