Sunday, November 15, 2015

ਮਾਲੇਰਕੋਟਲਾ ਬਲਾਕ-2 ਦੇ 19 ਪਿੰਡਾਂ ਦੀਆਂ ਪੰਚਾਇਤਾਂ ਅਤੇ ਪਤਵੰਤਿਆਂ ਦੀ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ

\r\nਸੰਦੌੜ 15 ਨਵੰਬਰ (ਹਰਮਿੰਦਰ ਸਿੰਘ ਭੱਟ) ਭਾਰਤ ਸਰਕਾਰ ਵੱਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪਿੰਡਾਂ 'ਚ ਸਾਫ ਪਾਣੀ ਦੀ ਸਪਲਾਈ ਅਤੇ ਖੁੱਲੇ ਵਿਚ ਸ਼ੌਚ (ਲੈਟਰੀਨ) ਮੁਕਤ ਬਣਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਲ ਸਪਲਾਈ ਅਤੇ ਸ਼ੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਅੱਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਸਥਾਨਕ ਬੀ.ਡੀ.ਪੀ.ਓ. ਦਫਤਰ ਵਿਖੇ ਮਾਲ�

Read Full Story: http://www.punjabinfoline.com/story/26426