Tuesday, November 3, 2015

ਫਾਰਮਾਸਿਸਟਾਂ ਵਲੋਂ ਅਰਥੀ ਫੂਕ ਮੁਜ਼ਾਹਰਾ 9 ਨੰਵਬਰ ਨੂੰ

\r\nਸੰਦੌੜ/ਨਥਾਣਾ, 3 ਨਵੰਬਰ (ਭੱਟ/ਸਿੱਧੂ)-ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਜ਼ਿਲਾ ਇਕਾਈ ਦੀ ਮੀਟਿੰਗ ਦੌਰਾਨ ਫਾਰਮਾਸਿਸਟਾਂ ਵਲੋਂ 9 ਨਵੰਬਰ ਨੂੰ ਸਿਵਲ ਸਰਜਨ ਦਫਤਰ ਅੱਗੇ ਅਰਥੀ ਫੂਕ ਮੁਜ਼ਾਹਰਾ ਕਰਨਾ ਦਾ ਫੈਸਲਾ ਕੀਤਾ ਗਿਆ। ਪਿਛਲੇ ਦਿਨਾਂ ਦੌਰਾਨ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਡਾਕਟਰ ਦੀ ਗੈਰ ਮੌਜੂਦਗੀ ਵਿਚ ਕੋਈ ਵੀ ਫਾਰਮਾ�

Read Full Story: http://www.punjabinfoline.com/story/26337