Thursday, November 5, 2015

ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਵਿਚ ਜਿਤਾਂ ਦਰਜ ਕੀਤੀਆਂ।

\r\nਸੰਦੌੜ 05 ਨਵੰਬਰ ਹਰਮਿੰਦਰ ਸਿੰਘ ਭੱਟ)\r\n ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਹੋਣਹਾਰ ਵਿਦਿਆਰਥੀਆਂ ਅਧਿਆਪਕਾਂ ਦੀ ਯੋਗ ਅਗਵਾਈ ਹੇਠ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਮਲਾਂ ਮਾਰੀਆਂ ਜਾ ਰਹੀਆਂ ਹਨ ਇਸ ਤਹਿਤ ਜੌਨ ਭੋਗੀ ਵਾਲ ਵਿਖੇ ਹੋਈ ਅਥਲੈਟਿਕ ਮੀਟ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਅਲੱਗ-ਅਲੱਗ ਈਵੈਂਟਜ ਵਿਚ �

Read Full Story: http://www.punjabinfoline.com/story/26352