Tuesday, November 3, 2015

ਕਾਲੇ ਝੰਡੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ

\r\nਸੰਦੌੜ/ਨਥਾਣਾ,3 ਨਵੰਬਰ(ਭੱਟ/ਸਿੱਧੂ)-ਉੱਘੇ ਸਿੱਖ ਪ੍ਰਚਾਰਕ ਭਾਈ ਹਰਿੰਦਪਾਲ ਸਿੰਘ ਗੁਰਦੁਆਰਾ ਸ੍ਰੀ ਗੁੰਮਟਸਰ ਸਾਹਿਬ ਦੀ ਅਗਵਾਈ ਹੇਠ ਅੱਜ ਸੈਂਕੜੈ ਨੌਜਵਾਨਾਂ ਅਤੇ ਸਿੱਖ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵੱਖ-ਵੱਖ ਥਾਵਾਂ ਤੇ ਹੋਈ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਪੰਜਾਬ ਸਰਕਾਰ ਦੀ ਦੋਧਾਰੀ ਨੀਤੀ ਖਿਲਾਫ ਰੋਸ ਮਾਰਚ ਕੀਤਾ। ਇਸ ਰੋਸ ਮਾਰਚ ਚ ਸ਼ਾਮ�

Read Full Story: http://www.punjabinfoline.com/story/26338