Tuesday, November 3, 2015

ਗੁਰਦੁਆਰਾ ਸਿੰਘ ਸਭਾ ਬਿਸਨਗੜ ਵਿਖੇ ਕੈਮਰੇ ਲਗਵਾਏ ਗਏ

\r\n\r\nਸੰਦੌੜ 03 ਨਵੰਬਰ (ਭੱਟ)\r\nਨੇੜਲੇ ਪਿੰਡ ਬਿਸਨਗੜ ਗੁਰਦੁਆਰਾ ਸਿੰਘ ਸਭਾ ਦੇ ਗੁਰੂਘਰ ਦੀ ਕਮੇਟੀ ਵੱਲੋਂ ਐਨ ਆਰ ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਗਏ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਅਮਨ ਸ਼ਾਂਤ�

Read Full Story: http://www.punjabinfoline.com/story/26339