Friday, November 13, 2015

ਜਲਵਾਣਾ ਸਕੂਲ ਦੇ ਬੱਚਿਆਂ ਨੇ ਰੋਸ ਮਾਰਚ ਕੱਢਿਆ

\r\nਸੰਦੌੜ, 6 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)\r\nਪੰਜਾਬ ਵਿਚ ਬੀਤੇ ਕੁੱਝ ਦਿਨਾਂ ਤੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸਰਾਰਤੀ ਅਨਸਰਾਂ ਵਲੋਂ ਕੀਤੀ ਬੇਅਦਬੀ ਦੇ ਰੋਸ ਵਜੋਂ ਇਲਾਕੇ ਦੀ ਧਾਰਮਿਕ ਅਤੇ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ ਜਲਵਾਣਾ ਦੇ ਬੱਚਿਆਂ ਵਲੋਂ ਰੋਸ ਮਾਰਚ ਕੱਢਿਆ ਗਿਆ।ਇਸ ਰੋਸ ਮਾਰਚ ਦੌਰਾਨ ਸਕੂਲੀ ਬੱਚਿਆਂ ਨੇ ਆਪਣੇ

Read Full Story: http://www.punjabinfoline.com/story/26410