Friday, November 13, 2015

ਪਿੰਡ ਕਸਬੇ ਵਿਖੇ ਮਨਰੇਗਾ ਸਕੀਮ ਤਹਿਤ ਛੱਪੜਾ ਦੀ ਸਫਾਈ ਦਾ ਕੰਮ ਸ਼ੁਰੂ

\r\nਸੰਦੌੜ 13 ਨਵੰਬਰ (ਹਰਮਿੰਦਰ ਸਿੰਘ ਭੱਟ)\r\nਕਸਬੇ ਸੰਦੌੜ ਦੇ ਨੇੜਲੇ ਪਿੰਡ ਕਸਬੇ ਵਿਖੇ ਮਨਰੇਗਾ ਸਕੀਮ ਤਹਿਤ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ ਕੀਤਾ ਗਿਆ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਛੱਪੜਾਂ ਅਤੇ ਹੋਰ ਵਿਕਾਸ ਕਾਰਜਾਂ ਲਈ 2 ਲੱਖ 39 ਹਜ਼ਾਰ ਰੁਪਏ ਗਰਾਂਟ ਸਰਕਾਰ ਵੱਲੋਂ ਪਿੰਡ ਦੇ ਵਿਕਾਸ ਲਈ ਦਿੱਤੀ ਗਈ ਸੀ ਜਿਸ ਤਹਿਤ ਪਿੰਡ ਵਿ�

Read Full Story: http://www.punjabinfoline.com/story/26407