Thursday, November 5, 2015

ਬੈਂਸ ਭਰਾਵਾਂ ਨੇ ਕੀਤਾ ਨਵੀਂ ਪਾਰਟੀ ਬਣਾਉਣ ਦਾ ਐਲਾਨ

ਲੁਧਿਆਣਾ, 27 ਨਵੰਬਰ(ਗੁਰਬਿੰਦਰ ਸਿੰਘ)- ਟੀਮ ਇਨਸਾਫ ਦੇ ਪ੍ਰਮੁੱਖ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੱਖਰੀ ਸਿਆਸੀ ਪਾਰਟੀ ਬਣਾ ਕੇ ਪੰਜਾਬ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਪਹਿਲੀ ਵਾਰ ਐਲਾਨ ਕਰਦੇ ਹੋਏ ਦੱਸਿਆ ਕਿ ਉਹ ਬਰਾਬਰ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਮਿਲ ਕੇ ਚੋਣਾਂ ਲੜਨਗੇ, ਜਿਸ ਨਾਲ ਪੰਜਾਬ ਦੇ ਲੋ�

Read Full Story: http://www.punjabinfoline.com/story/26353