Sunday, November 8, 2015

ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ

ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ\r\nਸ਼ੇਰਪੁਰ 08 ਨਵੰਬਰ(ਗੰਡੇਵਾਲ)ਸਰਕਾਰੀ ਪ੍ਰਾਇਮਰੀ ਸਕੂਲ ਗੁਰਬਖਸਪੁਰਾ ਵਿਖੇ ਬਲਾਕ ਪੱਧਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਬੱਚਿਆਂ ਦੇ ਸਨਮਾਨ ਹਿੱਤ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਮੁੱਖ ਅਧਿਆਪਕ ਸ੍ਰੀ ਬਲਵੀਰ ਚੰਦ ਜੀ ਨੇ ਦੱਸਿਆ ਕਿ ਸਕੂਲ ਦੀ ਨੈਸ਼ਨਲ ਸਟਾਇਲ ਕਬੱਡੀ ਟੀਮ ਨੇ ਬਲਾਕ ਵਿੱਚੋਂ ਦੂਸਰੀ ਪੁਜੀਸ਼ਨ ਹਾਸਲ ਕੀ�

Read Full Story: http://www.punjabinfoline.com/story/26368