Thursday, November 12, 2015

ਦੀਵਿਆਂ ਦੇ ਤਿਉਹਾਰ ਦੀਵਾਲੀ ਨੂੰ ਕਾਲੀ ਦੀਵਾਲੀ ਵਜੋਂ ਮਨਾਇਆ

\r\nਸੰਦੌੜ 12 ਨਵੰਬਰ (ਤਰਸੇਮ ਕਲਿਆਣੀ)\r\nਸ਼ਬਦ ਗੁਰੂ ਸ੍ਰੀ ਗੰ੍ਰਥ ਸਾਹਿਬ ਜੀ ਦੀਆਂ ਹੋਈਆਂ ਨਿਰੰਤਰ ਬੇਕਦਰੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੌਮ ਨੂੰ ਇਨਸਾਫ਼ ਦਿਵਾਉਣ ਦੀ ਥਾਂ ਕੀਤੀ ਜਾ ਰਹੀ ਤਸ਼ੱਦਦ ਤੇ ਸਿਆਸਤ ਦੇ ਰੋਸ-ਵਿਰੋਧ ਵਿਚ ਦੇਸ਼ਾਂ ਵਿਦੇਸ਼ਾਂ ਦੇ ਸਮੂਹ ਧਰਮਾਂ ਦੇ ਲੋਕਾਂ ਵੱਲੋਂ ਦੀਵਿਆਂ ਦੀ ਰੌਸ਼ਨੀ ਵਿਚ ਮਨਾਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਕਾਲੀ ਦੀਵਾਲੀ ਅਤੇ ਕਾਲੇ ਝੰ�

Read Full Story: http://www.punjabinfoline.com/story/26403