Wednesday, November 18, 2015

ਅਧਿਆਪਕ ਵੱਲੋਂ ਆਪਣੇ ਪੁੱਤਰ ਦੇ ਜਨਮ ਦਿਵਸ ਦੀ ਖੁਸ਼ੀ ਵਿੱਚ 'ਰੌਸ਼ਨੀ" ਨੂੰ ਆਰਥਿਕ ਮਦਦ

ਸ਼ੇਰਪੁਰ18 ਨਵੰਬਰ (ਗੰਡੇਵਾਲ) ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀ ਸੰਸਥਾ \'ਰੌਸ਼ਨੀ\' ਨੂੰ ਇਹਨਾਂ ਬੱਚਿਆਂ ਦੀ ਭਲਾਈ ਦੇ ਲਈ ਅਧਿਆਪਕ ਮੱਘਰ ਸਿੰਘ ਵੱਲੋਂ ਆਪਣੇ ਪੁੱਤਰ ਏਕਮਜੋਤ ਦੇ ਜਨਮ ਦਿਵਸ ਦੀ ਖੁਸੀ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਆਰਥਿਕ ਮਦਦ ਕੀਤੀ ਗਈ ਹੈ। ਇਸ ਮੌਕੇ ਰੌਸ਼ਨੀ ਦੇ ਸੰਚਾਲਕ ਰਾਜੇਸ਼ ਰਿਖੀ

Read Full Story: http://www.punjabinfoline.com/story/26430