Monday, November 30, 2015

ਕਲੱਬ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਾਉਣ ਸਬੰਧੀ ਹੋਈ ਮੀਟਿੰਗ

ਸੇਰਪੁਰ 30 ਨਵੰਬਰ- (ਗੰਡੇਵਾਲ ) ਗੁਰੂ ਨਾਨਕ ਸਪੋਰਟਸ ਕਲੱਬ ਰਜਿ: ਸ਼ੇਰਪੁਰ ਪੱਤੀ ਖਲੀਲ ਦਪ ਇਕ ਵਿਸ਼ੇਸ ਮੀਟਿੰਗ ਕਲੱਬ ਦੇ ਪ੍ਰਧਾਨ ਪਰਗਟਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਨਾਨਕਸਰ ਸਾਹਿਬ ਬੜੀ ਰੋਡ ਸ਼ੇਰਪੁਰ ਵਿਖੇ ਹੋਈ। \r\nਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਪਰਗਟਪ੍ਰੀਤ ਸਿੰਘ ਨੇ ਦੱਸਿਆ ਕਿ ਡਾ: ਜਗਤਾਰ ਸਿੰਘ ਪ੍ਰਿੰਸੀਪਲ ਕਮਿਸ਼ਨਰ ਇਨਕਮ ਟੈਕਸ ਪਟਿਆਲਾ ਦੀ ਰਹਿਨੁ�

Read Full Story: http://www.punjabinfoline.com/story/26445