Thursday, November 5, 2015

ਸੰਘਣੀ ਆਬਾਦੀ ਅਤੇ ਤੰਗ ਥਾਂ ’ਤੇ ਪਟਾਖੇ ਚਲਾਉਣ ਅਤੇ ਵੇਚਣ ਦੀ ਪਾਬੰਦੀ

\r\nਸੰਦੌੜ 05 ਨਵੰਬਰ (ਹਰਮਿੰਦਰ ਸਿੰਘ ਭੱਟ) ਉਪ ਮੰਡਲ ਮੈਜਿਸਟ੍ਰੇਟ ਸ਼੍ਰੀ ਅਮਿਤ ਬੈਂਬੀ ਨੇ ਫੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜਨਹਿੱਤ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੁਕਮ ਜਾਰੀ ਕੀਤਾ ਹੈ ਕਿ ਦੀਵਾਲੀ ਦਾ ਤਿਉਹਾਰ ਨੇੜੇ ਆਉਣ ਕਾਰਨ ਸਬ ਡਵੀਜ਼ਨ ਮਾਲੇਰਕੋਟਲਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਅਤੇ ਤੰਗ ਥਾਂ 'ਤੇ ਪਟਾਖੇ ਚਲਾਉਣ ਅਤੇ ਵੇਚਣ ਦੀ ਪੂਰਨ ਮਨਾਹੀ ਹੋਵੇਗੀ।

Read Full Story: http://www.punjabinfoline.com/story/26355